ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਭਿੜੇ ਦੋ ਗੁੱਟ - ਅੰਮ੍ਰਿਤਸਰ ਖ਼ਬਰ
ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਆਏ ਦਿਨ ਵਿਵਾਦਾਂ ਵਿੱਚ ਰਹਿੰਦੀ ਹੈ। ਚੈਕਿੰਗ ਦੌਰਾਨ ਮੋਬਾਈਲ ਫ਼ੋਨ ਮਿਲਣ ਦੀ ਗੱਲ ਹੋਵੇ ਜਾਂ ਫਿਰ ਲੜਾਈ ਝੜਗੇ ਦੀ। ਪਿਛਲੇ ਦਿਨੀਂ ਇਸ ਦੇ ਚਲਦਿਆਂ ਦੋ ਗੁੱਟਾਂ ਵਿੱਚ ਆਪਸੀ ਟਕਰਾਵ ਹੋ ਗਿਆ, ਜਿਸ ਉੱਤੇ ਜੇਲ੍ਹ ਪ੍ਰਸ਼ਾਸਨ ਕੁੱਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ ਹੈ।