ਪੰਜਾਬ

punjab

ETV Bharat / videos

ਵਿਰੋਧੀ ਪਾਰਟੀਆਂ ਨੂੰ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਹੀ ਇਹ ਗੱਲ... - ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ

By

Published : Sep 3, 2021, 11:34 AM IST

ਚੰਡੀਗੜ੍ਹ: ਅੱਜ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਹੈ ਇਸ ਸੈਸ਼ਨ ਨੂੰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਵੇਖਦੇ ਹੋਏ ਸੱਦਿਆ ਗਿਆ ਹੈ। ਇਸ ਦੌਰਾਨ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਇਜਲਾਸ ਸੱਦਿਆ ਗਿਆ ਹੈ, ਇਸ ਲਈ ਅਸੀਂ ਸਾਰੇ ਇੱਕਠੇ ਹੋ ਰਹੇ ਹਾਂ। ਉਨ੍ਹਾਂ ਨੇ ਇਹ ਵੀ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਕੁਝ ਨਹੀਂ ਹੈ ਬੋਲਣ ਲਈ। ਵਿਰੋਧੀ ਪਾਰਟੀਆਂ ਦੇ ਹਰ ਇੱਕ ਸਵਾਲ ਦਾ ਜਵਾਬ ਦਿੱਤਾ ਹੈ ਅਤੇ ਦਿੱਤਾ ਜਾਂਦਾ ਰਹੇਗਾ।

ABOUT THE AUTHOR

...view details