ਸਿੱਧੂ ਦੇ ਪੁਰਾਣੇ ਮਹਿਕਮੇ ਦੇ ਦਫ਼ਤਰਾਂ 'ਤੇ ਛਾਪੇਮਾਰੀ - cabinet minister
ਅੰਮ੍ਰਿਤਸਰ : ਨਵਜੋਤ ਸਿੰਘ ਸਿੱਧੂ ਦੇ ਖਿਲਾਫ ਮੁਸ਼ਕਿਲਾਂ ਵੱਧ ਦੀਆਂ ਜਾ ਰਹੀਆਂ ਹਨ। ਇਸੇ ਦੇ ਚਲਦਿਆਂ ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਸਿੱਧੂ ਦੇ ਪਿਛਲੇ ਵਿਭਾਗ ਦੇ ਦਫ਼ਤਰ 'ਤੇ ਛਾਪੇਮਾਰੀ ਕੀਤੀ। ਇਹ ਰੇਡ 5-6 ਘੰਟੇ ਚਲੀ ਇਸ ਦੌਰਾਨ ਸਿੱਧੂ ਦੇ ਖਿਲਾਫ ਮੋਰਚਾ ਖੋਲਣ ਵਾਲੇ ਮਨਦੀਪ ਸਿੰਘ ਮੰਨਾ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਜਾਂਚ ਮੁਕੰਮਲ ਹੋਣੀ ਚਾਹੀਦੀ ਹੈ। ਜੋ ਸੱਚ ਹੈ ਉਹ ਸਭ ਦੇ ਸਾਹਮਣੇ ਆਉਣਾ ਚਾਹੀਦਾ ਹੈ।
Last Updated : Jun 28, 2019, 1:25 PM IST