ਰਾਣਾ ਕੇਪੀ ਸਿੰਘ ਨੇ ਵਰਚੂਅਲ ਕਿਸਾਨ ਮੇਲੇ ਦਾ ਰੋਪੜ 'ਚ ਕੀਤਾ ਉਦਘਾਟਨ - ਪੰਜਾਬ ਵਿਧਾਨ ਸਭਾ ਸਪੀਕਰ
ਰੋਪੜ: ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਅੱਜ ਰੋਪੜ 'ਚ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਕੀਤਾ। ਇਸ ਮੇਲੇ ਦੇ ਵਿੱਚ ਖੇਤੀਬਾੜੀ ਵਿਭਾਗ ਦੇ ਵਿਗਿਆਨੀ ਅਤੇ ਮਾਹਰਾਂ ਵੱਲੋਂ ਆਨਲਾਈਨ ਕਿਸਾਨ ਵੀਰਾਂ ਨੂੰ ਫ਼ਸਲਾਂ ਸਬੰਧੀ ਨਵੀਆਂ ਤਕਨੀਕਾਂ ਬਾਰੇ ਵਿਸ਼ੇਸ਼ ਜਾਣਕਾਰੀਆਂ ਮੁਹੱਈਆ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ।