ਵੇਖੋ, ਅਕਾਲੀ ਆਗੂ ਕਤਲ ਮਾਮਲੇ 'ਚ ਸੀਸੀਟੀਵੀ ਵੀਡੀਓ - ਮੋਹਾਲੀ
ਮੋਹਾਲੀ: ਜ਼ਿਲ੍ਹੇ ’ਚ ਦਿਨ ਦਿਹਾੜੇ ਗੋਲੀਆਂ ਚੱਲੀਆਂ ਜਿਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਦਰਾਅਸਰ ਸੈਕਟਰ 71 ਦੀ ਮਾਰਕਿਟ ਵਿੱਚ ਅਕਾਲੀ ਆਗੂ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਮ੍ਰਿਤਕ SOI ਆਗੂ ਵਿੱਕੀ ਮਿੱਡੂਖੇੜਾ ਅਕਾਲੀ ਆਗੂ ਅਜੇ ਮਿੱਡੂਖੇੜਾ ਦਾ ਭਰਾ ਸੀ।