ਕੋਰੋਨਾ ਨਾਲ ਮਰਨ ਵਾਲੇ ਵਿਅਕਤੀ ਦਾ ਖਰਚਾ ਤੇ ਸਸਕਾਰ ਖੁਦ ਕਰਾਂਗੇ - Corona's death
ਹੁਸ਼ਿਆਰਪੁਰ: ਸਵ. ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਅਤੇ ਲੁਧਿਆਣਾ ਵਿੱਚ ਹੋਈ ਇੱਕ ਔਰਤ ਦੀ ਮੌਤ ਤੋਂ ਬਾਅਦ ਰਿਸ਼ਤਿਆਂ ਦੇ ਵਿੱਚ ਪੈਂਦੀ ਦਰਾਰ ਨੂੰ ਦੇਖਦੇ ਹੋਏ ਹੁਸ਼ਿਆਰਪੁਰ ਤੋਂ ਹਰੀ ਸਿੰਘ ਨਾਲੂਆ ਯੂਥ ਕਲੱਬ ਦੇ ਨੌਜਵਾਨਾਂ ਨੇ ਇੱਕ ਟੀਮ ਗਠਿਤ ਕੀਤੀ ਹੈ, ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਕਿਸੇ ਦੀ ਵੀ ਕੋਰੋਨਾ ਨਾਲ ਮੌਤ ਹੋ ਜਾਦੀ ਹੈ ਤਾਂ ਉਸ ਦੇ ਲਈ ਸਸਕਾਰ ਲਈ ਉਨ੍ਹਾਂ ਨੂੰ ਬੁਲਾਇਆ ਜਾਵੇ।