ਯੂਥ ਕਾਂਗਰਸ ਨੇ ਭਾਜਪਾ ਦੇ ਦਫ਼ਤਰ 'ਤੇ ਟੰਗਿਆ ਮੋਦੀ ਦਾ ਪੁਤਲਾ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਲੁਧਿਆਣਾ: ਖੇਤੀ ਕਾਨੂੰਨਾਂ ਨੂੰ ਲੈ ਕੇ ਵੀਰਵਾਰ ਨੂੰ ਕਾਂਗਰਸ ਨੇ ਲੁਧਿਆਣਾ ਦੇ ਭਾਜਪਾ ਦਫ਼ਤਰ ਦੇ ਬਾਹਰ ਜੰਮ ਕੇ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਭਾਜਪਾ ਦਫ਼ਤਰ 'ਤੇ ਟੰਗ ਦਿੱਤਾ। ਜਿਸ ਤੋਂ ਬਾਅਦ ਮੌਕੇ 'ਤੇ ਭਾਰੀ ਪੁਲਿਸ ਪੁੱਜੀ ਅਤੇ ਹਾਲਾਤ ਨੂੰ ਕਾਬੂ ਕੀਤਾ।