CM ਚੰਨੀ ਨੇ ਕਿਹਾ ਕਿ ਮੈਂ ਕੋਈ ਅੱਤਵਾਦੀ ਨਹੀਂ ਹਾਂ, ਜਿਸ ਨੂੰ ਭਾਜਪਾ ਨੇ ਰੋਕਿਆ - ਕਾਂਗਰਸੀ ਉਮੀਦਵਾਰ ਨਰੇਸ਼ ਪੁਰੀ
ਪਠਾਨਕੋਟ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸੀ ਉਮੀਦਵਾਰ ਨਰੇਸ਼ ਪੁਰੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਸੁਜਾਨਪੁਰ ਪੁੱਜੇ, ਜਿੱਥੇ ਉਨ੍ਹਾਂ ਨਰੇਸ਼ ਪੁਰੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਉਹ ਇਲਾਕੇ ਦੇ ਵਿਕਾਸ ਲਈ ਉਹ ਸਾਰੇ ਕੰਮ ਕਰਨਗੇ, ਜੋ ਨਰੇਸ਼ ਪੁਰੀ ਨੇ ਉਨ੍ਹਾਂ ਤੋਂ ਗਿਣਾਏ ਹਨ। ਉਹਨਾਂ ਨੇ ਕਿਹਾ ਕਿ ਭਾਜਪਾ ਕਹਿੰਦੀ ਹੈ ਕਿ ਕਾਂਗਰਸ ਦੇ ਹੱਥਾਂ 'ਚ ਪੰਜਾਬ ਸੁਰੱਖਿਅਤ ਨਹੀਂ ਹੈ, ਇਹ ਸਾਡਾ ਪੰਜਾਬ ਹੈ ਅਤੇ ਸਾਡੇ ਹੱਥਾਂ 'ਚ ਸੁਰੱਖਿਅਤ ਹੈ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਈ ਅੱਤਵਾਦੀ ਨਹੀਂ, ਜਿਸ ਨੂੰ ਭਾਜਪਾ ਨੇ ਰੋਕਿਆ ਹੈ।
Last Updated : Feb 3, 2023, 8:12 PM IST