ਰਾਜ ਸਭਾ ਵਿੱਚ ਭੇਜੇ ਮੈਂਬਰਾਂ ਨੂੰ ਲੈ ਕੇ ਮਾਨ ਸਰਕਾਰ ਖ਼ਿਲਾਫ਼ ਧਰਨਾ - Protests against Bhagwant Mann government
ਬਠਿੰਡਾ: ਆਮ ਆਦਮੀ ਪਾਰਟੀ (Aam Aadmi Party) ਦੀ ਪੰਜਾਬ ‘ਚ ਸਰਕਾਰ (Government in Punjab) ਬਣਨ ਤੋਂ ਬਾਅਦ ਰਾਜ ਸਭਾ (Rajya Sabha) ਲਈ 5 ਮੈਂਬਰਾਂ ਦੇਖੀਂ ਕਿਤੇ ਵੀ ਚੋਣ ਤੋਂ ਬਾਅਦ ਵਰਕਰ ਨਾਰਾਜ਼ ਨਜ਼ਰ ਆ ਰਹੇ ਹਨ। ਬਠਿੰਡਾ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਵਰਕਰ ਸੁਰਜੀਤ ਪਾਲ ਨੇ ਇਸ ਗੱਲ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਬਾਹਰਲੇ ਸੂਬਿਆਂ ਨਾਲ ਸਬੰਧਤ ਲੋਕਾਂ ਵੱਲੋਂ ਪੰਜਾਬ ਦੇ ਮੁੱਦਿਆਂ ਨੂੰ ਕਿਸ ਤਰ੍ਹਾਂ ਰਾਜ ਸਭਾ ਵਿੱਚ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਨੂੰ ਲੋਕਾਂ ਨੇ ਵੱਡਾ ਬਹੁਮਤ ਦਿੱਤਾ ਹੈ ਹੁਣ ਸੀਨੀਅਰ ਲੀਡਰਸ਼ਿਪ ਨੂੰ ਇਹੀ ਬੇਨਤੀ ਹੈ ਕਿ ਪੰਜਾਬ ਦੇ ਹਿੱਤਾਂ ਲਈ ਕੰਮ ਕਰਨ ਵਾਲੇ ਲੋਕਾਂ ਨੂੰ ਹੀ ਰਾਜ ਸਭਾ ਭੇਜਿਆ ਜਾਵੇ।
Last Updated : Feb 3, 2023, 8:20 PM IST