'ਖੇਮਕਰਨ ਤੋਂ ਚੰਡੀਗੜ੍ਹ ਲਈ ਚੱਲੇਗੀ ਸਿੱਧੀ ਬੱਸ' - ਖੇਮਕਰਨ ਤੋਂ ਚੰਡੀਗੜ੍ਹ ਦੇ ਲਈ ਚੱਲੇਗੀ ਸਿੱਧੀ ਬੱਸ
ਤਰਨਤਾਰਨ:ਆਮ ਆਦਮੀ ਪਾਰਟੀ ਵੱਲੋਂ ਤਰਨ ਤਾਰਨ ਦੇ ਇਕ ਨਿੱਜੀ ਪੈਲਸ 'ਚ ਆਮ ਆਦਮੀ ਪਾਰਟੀ ਦੇ ਲੀਡਰਾਂ ਅਤੇ ਵਰਕਰਾਂ ਵੱਲੋਂ ਇਕ ਮੀਟਿੰਗ ਰੱਖੀ ਗਈ ਜਿਸ 'ਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ ਪਹੁੰਚੇ ਨਾਲ ਹੀ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ, ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਜਿੰਦਰ ਸਿੰਘ ਲਾਲਪੁਰਾ ਅਤੇ ਸਰਹੱਦੀ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਇਕ ਸਰਵਨ ਸਿੰਘ ਧੁੰਨ ਆਦਿ ਹੋਰ ਵੀ ਲੀਡਰ ਮੌਜੂਦ ਰਹੇ।
Last Updated : Feb 3, 2023, 8:22 PM IST