ਮਕਾਨ ਦੀ ਛੱਤ ਡਿੱਗਣ ਕਾਰਨ 2 ਸਾਲ ਦੇ ਮਾਸੂਮ ਦੀ ਮੌਤ - ਮਕਾਨ ਦੀ ਛੱਤ ਡਿੱਗਣ ਕਾਰਨ 2 ਸਾਲ ਦੇ ਮਾਸੂਮ ਦੀ ਮੌਤ
ਬਠਿੰਡਾ :ਪਿੰਡ ਗਿੱਲ ਪੱਤੀ ਵਿਖੇ ਬਾਅਦ ਦੁਪਹਿਰ ਵਾਪਰੇ ਹਾਦਸੇ ਵਿੱਚ ਛੋਟੇ ਬੱਚੇ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਬਲਦੇਵ ਸਿੰਘ ਵਾਸੀ ਗਿੱਲਪੱਤੀ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਸੁਖਚੈਨ ਸਿੰਘ ਜਿਸ ਦੀ ਉਮਰ ਮਹਿਜ਼ ਦੋ ਸਾਲ ਦਾ ਸੀ ਜੋ ਘਰੇ ਸੁੱਤਾ ਪਿਆ ਸੀ ਇਸ ਦੌਰਾਨ ਹੀ ਮਕਾਨ ਦੀ ਛੱਤ ਅਚਾਨਕ ਡਿੱਗ ਗਈ ਅਤੇ ਮਲਬੇ ਵਿੱਚ ਦੱਬਣ ਕਾਰਨ 2 ਸਾਲਾ ਬੱਚੇ ਦੀ ਮੌਤ ਹੋ ਗਈ।
Last Updated : Feb 3, 2023, 8:26 PM IST