ਜ਼ਮਾਨਤ ਮਿਲਣ ਤੋਂ ਬਾਅਦ ਸੱਚਖੰਡ ਹਰਿਮੰਦਰ ਸਾਹਿਬ ਨਤਮਸਤਕ ਹੋਏ ਦਲੇਰ ਮਹਿੰਦੀ - ਗਾਇਕ ਦਲੇਰ ਸਿੰਘ ਮਹਿੰਦੀ
ਚੰਡੀਗੜ੍ਹ: ਗਾਇਕ ਦਲੇਰ ਸਿੰਘ ਮਹਿੰਦੀ ਨੂੰ ਹਾਈਕੋਰਟ ਨੇ 19 ਸਾਲ ਪੁਰਾਣੇ ਕਬੂਤਰ ਬਾਜ਼ੀ ਦੇ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਪੁਲਿਸ ਨੇ ਬਖਸ਼ੀਸ਼ ਸਿੰਘ ਨਾਂ ਦੇ ਵਿਅਕਤੀ ਦੀ ਸ਼ਿਕਾਇਤ ਉਤੇ 2003 ਵਿੱਚ ਦਲੇਰ ਮਹਿੰਦੀ ਖਿਲਾਫ ਕੇਸ ਦਰਜ ਕੀਤਾ ਸੀ। ਗਾਇਕ ਅੱਜ ਆਪਣੇ ਭਰਾ ਮੀਕਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿਥੇ ਉਹਨਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ, ਉਥੇ ਹੀ ਬਾਣੀ ਦਾ ਆਨੰਦ ਵੀ ਮਾਣਿਆ।
Last Updated : Feb 3, 2023, 8:28 PM IST