ਵਿਦੇਸ਼ੀ ਮਹਿਲਾ ਨੇ ਸਿੱਧੂ ਮੂਸੇਵਾਲਾ ਦੀ ਮੌਤ ਤੇ ਕੀਤਾ ਦੁੱਖ ਜ਼ਾਹਿਰ - Latest news of Mansa
ਮਾਨਸਾ ਵਿੱਚ ਸਿੱਧੂ ਮੂਸੇ ਵਾਲਾ ਦੇ ਮਾਤਾ ਪਿਤਾ ਦੇ ਨਾਲ ਐਤਵਾਰ ਦੇ ਦਿਨ ਜਿੱਥੇ ਦੇਸ਼ਾਂ ਵਿਦੇਸ਼ਾਂ ਵਿੱਚੋਂ ਲੋਕ ਪਹੁੰਚ ਕੇ ਦੁੱਖ ਸਾਂਝਾ ਕਰਨ ਦੇ ਲਈ ਪਹੁੰਚਦੇ ਹਨ ਉੱਥੇ ਹੀ ਅੱਜ ਮੂਸਾ ਪਿੰਡ ਦੇ ਵਿਚ ਇੰਗਲੈਂਡ ਤੋਂ ਗੋਰੀ ਪਹੁੰਚੀ, ਜਿਸ ਨੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਦੇ ਨਾਲ ਦੁੱਖ ਵੀ ਸਾਂਝਾ ਕੀਤਾ ਤੇ ਕਿਹਾ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪਹੁੰਚੇ ਸਨ ਪਰ ਵਰਲਡ ਫੇਮਸ ਸਿੰਗਰ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਦੇ ਨਾਲ ਵੀ ਅੱਜ ਉਨ੍ਹਾਂ ਵਲੋਂ ਦੁੱਖ ਸਾਂਝਾ ਕੀਤਾ ਗਿਆ ਹੈ। The blonde from England reached Sidhu village.Mansa latest news in Punjabi.Latest news of Mansa
Last Updated : Feb 3, 2023, 8:30 PM IST