ਫਿਲਮ ਬਾਈ ਜੀ ਕੁੱਟਣਗੇ ਦੇ ਅਦਾਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ - Darbar Sahib cast Bai Ji Kuttange
ਅੰਮ੍ਰਿਤਸਰ: ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿਥੇ ਰੋਜ਼ਾਨਾ ਹੀ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ (Film Bai Ji Kuttange cast) ਹੋਣ ਲਈ ਪਹੁੰਚਦੀ ਹੈ। ਉਥੇ ਹੀ ਬਾਲੀਵੁੱਡ ਅਦਾਕਾਰ ਆਪਣੀ ਫ਼ਿਲਮ ਰਿਲੀਜ਼ ਹੋਣ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਹਿਬ ਨਤਮਸਤਕ ਹੋ ਕੇ ਚੜ੍ਹਦੀ ਕਲਾ ਦੀ ਅਰਦਾਸ ਕਰਨ ਪਹੁੰਚਦੇ ਹਨ। ਜਿਸ ਦੇ ਚਲਦੇ ਇੱਕ ਵਾਰ ਫਿਰ ਪੰਜਾਬੀ ਫਿਲਮ ਬਾਈ ਜੀ ਕੁੱਟਣਗੇ ਦੀ ਕਾਸਟ ਦਰਬਾਰ ਸਾਹਿਬ ਪਹੁੰਚੀ। ਕਾਸਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸਮੇਂ ਫਿਲਮ ਬਾਰੇ ਕਈ ਰੌਚਿਕ ਗੱਲਾਂ ਸਾਂਝੀਆਂ ਕੀਤੀਆਂ ਹਨ।
Last Updated : Feb 3, 2023, 8:26 PM IST