ਇਨਸਾਫ ਲਈ ਪੀੜਤ ਪਰਿਵਾਰ ਨੇ ਨੈਸ਼ਨਲ ਹਾਈਵੇ ਕੀਤਾ ਜਾਮ, ਕੀਤੀ ਇਹ ਮੰਗ - ਪਰਿਵਾਰ ਨੇ ਮੌਤ ਹੋਣ ਦਾ ਇਲਜ਼ਾਮ ਮ੍ਰਿਤਕਾ ਦੇ ਪਤੀ
ਬਠਿੰਡਾ: ਸ਼ਹਿਰ ਦੇ ਨੈਸ਼ਨਲ ਹਾਈਵੇਅ ਵਿਖੇ ਕਿਸਾਨਾਂ ਅਤੇ ਪੀੜਤ ਪਰਿਵਾਰ ਵੱਲੋਂ ਜਾਮ ਕਰ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ। ਪੀੜਤ ਪਰਿਵਾਰ ਨੇ ਇਲਜਾਮ ਲਗਾਇਆ ਹੈ ਕਿ ਉਨ੍ਹਾਂ ਦੀ ਧੀ ਬਠਿੰਡਾ ਵਿਆਹੀ ਸੀ ਜਿਸਦੀ ਮੌਤ ਹੋ ਗਈ ਹੈ ਅਤੇ ਪਰਿਵਾਰ ਨੇ ਮੌਤ ਦਾ ਜ਼ਿੰਮੇਵਾਰ ਮ੍ਰਿਤਕਾ ਦੇ ਪਤੀ ਅਤੇ ਸੱਸ ’ਤੇ ਲਗਾਇਆ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਅਜੇ ਤੱਕ ਮ੍ਰਿਤਕਾ ਦੇ ਪਤੀ ਅਤੇ ਸੱਸ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ ਜਿਸ ਕਾਰਨ ਜਦੋ ਪੁਲਿਸ ਮੁਲਜ਼ਮਾਂ ਨੂੰ ਕਾਬੂ ਨਹੀਂ ਕਰਦੀ ਉਸ ਸਮੇਂ ਤੱਕ ਉਹ ਜਾਮ ਜਾਰੀ ਰੱਖਣਗੇ।
Last Updated : Feb 3, 2023, 8:22 PM IST