ਯੂਕਰੇਨ 'ਚ ਪੰਜਾਬੀ ਵਿਦਿਆਰਥੀ ਦੀ ਮੌਤ ਤੋਂ ਬਾਅਦ ਪਰਿਵਾਰ ਦੀ ਵੀਡੀਓ ਆਈ ਸਾਹਮਣੇ - ਬਰਨਾਲਾ ਦੇ ਇੱਕ ਨੌਜਵਾਨ ਦੀ ਮੌਤ
ਬਰਨਾਲਾ: ਯੂਕਰੇਨ ਅਤੇ ਰੂਸ ਦਰਮਿਆਨ ਚੱਲ ਰਹੇ ਯੁੱਧ ਦਰਮਿਆਨ ਬਰਨਾਲਾ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਚੰਦਨ ਜਿੰਦਲ 4 ਸਾਲਾਂ ਤੋਂ ਯੂਕਰੇਨ ਦੇ ਵਿਨੀਸੀਆ ਸਟੇਟ ਵਿੱਚ ਐਮਬੀਬੀਐਸ ਦੀ ਪੜਾਈ ਕਰਨ ਗਿਆ ਹੋਇਆ ਸੀ। ਜਿੱਥੇ ਉਹ ਗੰਭੀਰ ਬੀਮਾਰੀ ਨਾਲ ਜੂਝ ਰਿਹਾ ਸੀ, ਉਸ ਦੀ ਉਥੇ ਮੌਤ ਹੋ ਗਈ ਹੈ। ਇਹ ਸੂਚਨਾ ਮਿਲਦੇ ਹੀ ਮ੍ਰਿਤਕ ਨੌਜਵਾਨ ਦੇ ਘਰ ਮਾਤਮ ਹੀ ਛਾ ਗਿਆ। ਜਿਸ ਤੋਂ ਬਾਅਦ ਚੰਦਨ ਦੇ ਘਰ ਵਿੱਚ ਮਾਤਮ ਛਾ ਗਿਆ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
Last Updated : Feb 3, 2023, 8:18 PM IST