ਬਠਿੰਡਾ ਵਿੱਚ ਕਿਸਾਨਾਂ ਨੇ PM ਮੋਦੀ ਦੇ ਸਾੜੇ ਪੁਤਲੇ - ਬਠਿੰਡਾ ਵਿੱਚ ਕਿਸਾਨਾਂ ਨੇ PM ਮੋਦੀ ਦੇ ਸਾੜੇ ਪੁਤਲੇ
ਬਠਿੰਡਾ: ਸੰਯੁਕਤ ਕਿਸਾਨ ਮੋਰਚੇ (United Farmers Front) ਦੇ ਸੱਦੇ ‘ਤੇ ਕਿਸਾਨਾਂ (Farmers) ਵੱਲੋਂ ਪਿੰਡਾਂ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ (Prime Minister Narendra Modi's effigy blown up) ਜਾ ਰਹੇ ਹਨ। ਬਠਿੰਡਾ ਦੇ ਪਿੰਡ ਗੋਬਿੰਦਪੁਰਾ (Gobindpura village of Bathinda) ਵਿਖੇ ਕਿਰਤੀ ਕਿਸਾਨ ਯੂਨੀਅਨ (Kirti Kisan Union) ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਹਨੀ ਨੇ ਕਿਹਾ ਕਿ ਐੱਮ.ਐੱਸ.ਪੀ. ਸਣੇ ਬਾਕੀ ਰਹਿੰਦੀਆਂ ਮੰਗਾਂ ਮਨਵਾਉਣ ਲਈ ਉਨ੍ਹਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ, ਪਰ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਅਤੇ ਲਖਮੀਰਪੁਰ ਕਾਂਡ ਦੇ ਦੋਸ਼ੀਆਂ (Bail granted to Lakhmirpur convicts) ਨੂੰ ਜ਼ਮਾਨਤ ਮਿਲਣ ‘ਤੇ ਰੋਸ ਪ੍ਰਗਟਾਇਆ।
Last Updated : Feb 3, 2023, 8:17 PM IST