ਪੰਜਾਬ

punjab

ETV Bharat / videos

ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਤੇ AAP ਖ਼ਿਲਾਫ਼ ਪ੍ਰਦਰਸ਼ਨ - Farmers' organizations protest against Center

By

Published : Mar 5, 2022, 10:49 AM IST

Updated : Feb 3, 2023, 8:18 PM IST

ਰੋਪੜ: ਰਣਜੀਤ ਸਿੰਘ ਬਾਗ਼ (Ranjit Singh Bagh) ਵਿਖੇ ਕਿਸਾਨ ਜਥੇਬੰਦੀਆਂ (Farmers' organizations) ਦੇ ਵੱਖ-ਵੱਖ ਨੁਮਾਇੰਦਿਆਂ ਵੱਲੋਂ ਇੱਕ ਮੀਟਿੰਗ ਕੀਤੀ ਗਈ, ਜਿੱਥੇ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਭਾਰੀ ਰੋਸ ਜ਼ਾਹਰ (Protested against the central government) ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ (Farmer leaders) ਨੇ ਕਿਹਾ ਕਿ ਕਿਸਾਨੀ ਅੰਦੋਲਨ ਸਮੇਂ ਜੋ ਕੇਂਦਰ ਸਰਕਾਰ ਨੇ ਵਾਅਦੇ ਕੀਤੇ ਸਨ, ਉਹ ਹਾਲੇ ਤੱਕ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ (Central Government) ਨੇ ਜਲਦ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਤਾਂ ਉਹ ਫਿਰ ਤੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ (Protests against the central government) ਕਰਗੇ। ਇਸ ਮੌਕੇ ਕਿਸਾਨ ਆਗੂਆਂ ਨੇ ਆਮ ਆਦਮੀ ਪਾਰਟੀ ‘ਤੇ ਵੀ ਪੰਜਾਬ ਨੂੰ ਲੁੱਟਣ ਦੇ ਇਲਜ਼ਾਮ ਲਗਾਏ ਹਨ, ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਹੱਕ ਖੋਹ ਰਹੀ ਹੈ।
Last Updated : Feb 3, 2023, 8:18 PM IST

ABOUT THE AUTHOR

...view details