ਇਨ੍ਹਾਂ ਵਿਧਾਨ ਸਭਾ ਸੀਟਾਂ 'ਤੇ ਮਹਿਲਾ ਉਮੀਦਵਾਰਾਂ ਦਾ ਦਬਦਬਾ, ਵੇਖੋ ਇਹ ਰਿਪੋਰਟ
ਚੰਡੀਗੜ੍ਹ: ਕਾਂਗਰਸ ਨੇ ਸਾਰੀਆਂ ਚਾਰ ਵਿਧਾਨ ਸਭਾ ਸੀਟਾਂ ਮਲੋਟ, ਮਲੇਰਕੋਟਲਾ, ਮੋਗਾ ਅਤੇ ਮੁਕਤਸਰ 'ਤੇ ਮਹਿਲਾ ਉਮੀਦਵਾਰ ਖੜ੍ਹੇ ਕੀਤੇ। ਆਮ ਆਦਮੀ ਪਾਰਟੀ ਨੇ ਚਾਰ ਵਿੱਚੋਂ ਦੋ ਹਲਕਿਆਂ ਤੋਂ ਮਹਿਲਾ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਹਨ। ਕਿਸਾਨ ਜਥੇਬੰਦੀਆਂ ਦੀ ਸਿਆਸੀ ਪਾਰਟੀ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਨੇ ਵੀ ਇੱਕ-ਇੱਕ ਮਹਿਲਾ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਨ੍ਹਾਂ ਚਾਰ ਵਿਧਾਨ ਸਭਾ ਸੀਟਾਂ 'ਤੇ ਔਰਤਾਂ ਵਿਚਾਲੇ ਮੁਕਾਬਲਾ ਕਾਫੀ ਦਿਲਚਸਪ ਰਹਿਣ ਵਾਲਾ ਹੈ।
Last Updated : Feb 3, 2023, 8:17 PM IST