ਮਾਨਸੂਨ: ਬਿਮਾਰੀਆਂ ਤੋਂ ਬਚਣ ਲਈ ਇਨ੍ਹਾਂ ਚੀਜ਼ਾਂ ਦਾ ਰਸੋਈ 'ਚ ਹੋਣਾ ਜ਼ਰੂਰੀ
ਕੋਰੋਨਾ ਮਹਾਂਮਾਰੀ ਘਾਤਕ ਬਣੀ ਹੋਈ ਹੈ। ਅਜਿਹੀ ਸਥਿਤੀ ਵਿੱਚ ਮਾਨਸੂਨ ਕੋਰੋਨਾ ਨਾਲ ਲੜਾਈ ਨੂੰ ਹੋਰ ਚੁਣੌਤੀਪੂਰਨ ਬਣਾ ਰਿਹਾ ਹੈ। ਮਾਨਸੂਨ ਦੇ ਮੀਂਹ ਨਾਲ ਕਈ ਤਰ੍ਹਾਂ ਦੇ ਵਾਇਰਲ ਬੁਖਾਰ ਆਉਦੇ ਹਨ। ਅਜਿਹੀ ਸਥਿਤੀ ਵਿੱਚ ਮਾਹਰ ਇਸ ਮੌਸਮ ਵਿੱਚ ਹੋਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਖੁਰਾਕ ਖਾਣ ਦੀ ਸਿਫਾਰਸ਼ ਕਰਦੇ ਹਨ। ਅੱਜ ਤੁਹਾਨੂੰ ਅਜਿਹੀਆਂ ਹੀ ਚਾਰ ਮਹੱਤਵਪੂਰਣ ਚੀਜ਼ਾਂ ਬਾਰੇ ਦੱਸਾਂਗੇ, ਜੋ ਹਰ ਸਮੇਂ ਤੁਹਾਡੀ ਰਸੋਈ ਵਿੱਚ ਹੋਣੀਆਂ ਜ਼ਰੂਰੀ ਹਨ। ਇਹ ਤੁਹਾਡੇ ਇਮਿਊਨਿਟੀ ਸਿਸਟਮ ਨੂੰ ਮਜ਼ਬੂਤ ਕਰਨ ਅਤੇ ਤੁਹਾਡੀ ਸਿਹਤ ਨੂੰ ਵਧੀਆ ਰੱਖਣ ਵਿੱਚ ਮਦਦ ਕਰੇਗਾ।