ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਪਿੰਡਾ ਦਾ ਦੌਰਾ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਚੋਣਾਂ ਤੋਂ ਬਾਅਦ ਆਪਣੇ ਹਲਕੇ ਲੰਬੀ ਦੇ ਪਿੰਡਾਂ ਵਿਚ ਧੰਨਵਾਦੀ ਦੌਰਾ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚੋਂ ਰਾਜ ਸਭਾ ਮੈਬਰਾਂ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਲੀ ਦੇ ਲੋਕਾ ਦੇ ਨਾਮ ਭੇਜੇ ਜਾਣ ਤੇ ਬਾਦਲ ਨੇ ਕਿਹਾ ਕਿ ਇਹ ਸ਼ੁਰੂ ਵਿਚ ਹੀ ਧੋਖਾ ਕਮਾ ਰਹੇ ਹਨ। ਅਸੀਂ ਸ਼ੁਰੂ ਵਿਚ ਹੀ ਕਿਹਾ ਸੀ ਏਥੇ ਦਿੱਲੀ ਵਾਲਿਆਂ ਦਾ ਰਾਜ ਚੱਲਣਾ ਇਹ ਸਾਡੇ ਹੱਕਾਂ ਦੇ ਕਬਜਾ ਕਰਨ ਚਹੁੰਦੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਪਿਛਲੇ ਦਿਨੀ ਹੋਈਆਂ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਆਪਣੇ ਹਲਕਾਂ ਲੰਬੀ ਦੇ ਪਿੰਡਾਂ ਵਿਚ ਲਗਾਤਾਰ ਧੰਨਵਾਦੀ ਦੌਰਾ ਕੀਤਾ ਜਾ ਰਿਹਾ ਹੈ।
Last Updated : Feb 3, 2023, 8:21 PM IST