ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਦਾ ਵੱਡਾ ਬਿਆਨ, ਕਿਹਾ- ਜਾਖੜ ਨੂੰ ਪਾਰਟੀ ਕੱਢੇ ਬਾਹਰ - Raj Kumar Verka's big statement
ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ (Former President of Punjab Congress) ਸੁਨੀਲ ਕੁਮਾਰ ਜਾਖੜ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਹੁਣ ਸਾਬਕਾ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਨੇ ਸੁਨੀਲ ਜਾਖੜ (Sunil Jakhar) ਨੂੰ ਮੁਆਫੀ ਮੰਗਣ ਲਈ ਕਿਹਾ ਗਿਆ ਹੈ। ਚੇਤਾਵਨੀ ਡਾਕਟਰ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸੁਨੀਲ ਜਾਖੜ ਵੱਲੋਂ ਦਲਿਤਾਂ ਦੇ ਖ਼ਿਲਾਫ਼ ਗ਼ਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ, ਜਿਸਦੇ ਚੱਲਦੇ ਸੁਨੀਲ ਜਾਖੜ (Sunil Jakhar) ਨੂੰ ਬਾਬਾ ਸਾਹਿਬ ਅੰਬੇਡਕਰ ਜੀ ਦੇ ਦਲਿਤ ਸਮਾਜ ਤੋਂ ਮਾਫੀ ਮੰਗਣੀ ਚਾਹੀਦੀ ਹੈ। ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਹ ਪਾਰਟੀ ਹਾਈਕਮਾਂਡ ਨੂੰ ਜਾਖੜ ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਅਪੀਲ ਕਰਨਗੇ।
Last Updated : Feb 3, 2023, 8:22 PM IST