ਪੰਜਾਬ

punjab

ਮਜੀਠਾ ਹਲਕੇ ਤੋਂ ਅਕਾਲੀ ਦਲ ਦੀ ਗਨੀਵ ਕੌਰ ਨੇ ਜਿੱਤ ਕੀਤੀ ਹਾਸਲ

By

Published : Mar 10, 2022, 4:49 PM IST

Published : Mar 10, 2022, 4:49 PM IST

Updated : Feb 3, 2023, 8:19 PM IST

ਅੰਮ੍ਰਿਤਸਰ: ਹਲਕਾ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਤੇ ਬਸਪਾ ਦੇ ਸਾਂਝੇ ਉਮੀਦਵਾਰ ਗਨੀਵ ਕੌਰ (Candidate Ganeev Kaur) ਵੱਲੋਂ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਹਲਕੇ ਦਾ ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ ਉਹ ਆਪਣੇ ਹਲਕੇ ਵਿੱਚ ਲੋਕਾਂ ਰਹਿਣਗੇ ਅਤੇ ਨਾਲ ਹੀ ਉਨ੍ਹਾਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਨੂੰ ਮਿਲੀ ਜਿੱਤ ‘ਤੇ ਉਨ੍ਹਾਂ ਵੱਲੋਂ ਵਧਾਈ ਦਿੱਤੀ ਗਈ ਹੈ। ਅਤੇ ਪੰਜਾਬ ਦੇ ਵਿਕਾਸ ਲਈ ਸ਼ੁਭਕਾਨਵਾਂ ਦਿੱਤੀਆਂ ਗਈਆਂ ਹਨ।
Last Updated : Feb 3, 2023, 8:19 PM IST

ABOUT THE AUTHOR

...view details