ਗਿਆਨੀ ਹਰਪ੍ਰੀਤ ਸਿੰਘ ਨੇ ਹੋਲਾ ਮੋਹਲਾ ਦੀਆ ਦਿੱਤੀਆਂ ਵਧਾਈਆਂ - ਹੋਲਾ ਮੋਹਲਾ ਦੀਆ ਦਿੱਤੀਆਂ ਮੁਬਾਰਕਾਂ
ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ (Sri Akal Takht Sahib) ਗਿਆਨੀ ਹਾਰਪ੍ਰੀਤ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੰਗਤ ਨੂੰ ਹੋਲੇ ਮੁਹੱਲੇ ਦੀਆਂ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੀਆਂ ਸਿਖਿਆਵਾਂ ‘ਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਸਰਸਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਹੋਲੇ ਮੁਹੱਲੇ ‘ਤੇ ਪਹੁੰਚੀ ਸੰਗਤ ਨੂੰ ਸ਼ਰਾਰਤੀ ਅੰਸਰਾ ਤੋਂ ਦੂਰ ਰਹਿਣ ਦੀ ਵੀ ਅਪੀਲ ਕੀਤੀ।
Last Updated : Feb 3, 2023, 8:20 PM IST