ਨਵਜੋਤ ਸਿੰਘ ਸਿੱਧੂ ਦੇ ਖਿਲਾਫ਼ ਲੱਗੇ ਮੁਰਦਾਬਾਦ ਦੇ ਨਾਅਰੇ - Punjab Vidhan Sabha
ਅੰਮ੍ਰਿਤਸਰ: ਨਵਜੋਤ ਸਿੰਘ ਸਿੱਧੂ ਜਦੋਂ ਅੰਮ੍ਰਿਤਸਰ ਦੇ ਪ੍ਰਤਾਪ ਨਗਰ ਇਲਾਕੇ ਵਿੱਚ ਪੁਹਚੇ ਤਾਂ ਉਸ ਸਮੇਂ ਇਲਾਕੇ ਦਾ ਮਾਹੌਲ ਗਰਮਾ ਗਿਆ। ਇਹ ਇਲਾਕਾ ਵਾਸੀਆਂ ਨੇ ਆਪਣੇ ਗੁੱਸੇ ਦਾ ਪ੍ਰਦਰਸ਼ਨ ਨਵਜੋਤ ਸਿੰਘ ਸਿੱਧੂ ਦੇ ਵਿਰੁੱਧ ਮੁਰਦਾਬਾਦ ਦੇ ਨਾਰੇ ਲਗਾ ਕੇ ਕੀਤਾ।
Last Updated : Feb 3, 2023, 8:17 PM IST