ਸਰਹੱਦੀ ਕਿਸਾਨਾਂ ਦੇ ਹੱਕ 'ਚ ਗੁਰਜੀਤ ਔਜਲਾ ਨੇ ਲੋਕ ਸਭਾ 'ਚ ਚੁੱਕਿਆ ਮੁੱਦਾ, ਕਿਹਾ... - ਸਰਹੱਦੀ ਕਿਸਾਨਾਂ ਦੇ ਮੁਆਵਜ਼ੇ
ਚੰਡੀਗੜ੍ਹ: ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਜਿੱਥੇ ਆਮ ਜਨਤਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸਨ ਕੀਤੇ ਜਾ ਰਹੇ ਹਨ, ਉਥੇ ਹੀ ਹਰ ਪੰਜਾਬ ਦੇ ਹਰ ਮੁੱਦੇ 'ਤੇ ਆਪ ਦੀ ਸਰਕਾਰ ਨੂੰ ਜਨਤਾ ਤੇ ਲੀਡਰਾਂ ਵੱਲੋਂ ਘੇਰਿਆ ਜਾ ਰਿਹਾ ਹੈ। ਇਸੇ ਤਹਿਤ ਹੀ ਕਾਂਗਰਸੀ ਸਾਂਸਦ ਗੁਰਜੀਤ ਔਜਲਾ ਵੱਲੋਂ ਲੋਕ ਸਭਾ 'ਚ ਸਰਹੱਦੀ ਕਿਸਾਨਾਂ ਦੇ ਮੁਆਵਜ਼ੇ ਲਈ ਆਵਾਜ਼ ਬੁਲੰਦ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਸਮੇਂ ਅਨੁਸਾਰ ਹੀ ਮੁਆਵਜ਼ਾ ਦਿੱਤਾ ਜਾਵੇ।
Last Updated : Feb 3, 2023, 8:22 PM IST