ਪੰਜਾਬ

punjab

ETV Bharat / videos

Punjab Election 2022 Results: ਜਿੱਤ ਦੀ ਖੁਸ਼ੀ ਵਿੱਚ ਰੰਗੇ ਆਪ ਵਰਕਰ

By

Published : Mar 10, 2022, 12:42 PM IST

Updated : Feb 3, 2023, 8:19 PM IST

ਮਾਨਸਾ: ਪੰਜਾਬ ਵਿਧਾਨ ਸਭਾ ਦੇ ਨਤੀਜੇ ਅੱਜ ਆ ਰਹੇ ਹਨ। ਸਵੇਰ ਤੋਂ ਹੀ ਆਮ ਆਦਮੀ ਪਾਰਟੀ ਦੇ ਹੱਕ ਵਿਚ ਨਤੀਜੇ ਆ ਰਹੇ ਹਨ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਵਿੱਚ ਲੀਡ ਕੀਤੀ ਜਾ ਰਹੀ ਹੈ। ਮਾਨਸਾ ਦੇ ਤਿੰਨੇ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਬੁਢਲਾਡਾ ਅਤੇ ਮਾਨਸਾ ਦੇ ਆਪ ਉਮੀਦਵਾਰ ਵੀ ਲੀਡ ਦੇ ਨਾਲ ਅੱਗੇ ਚੱਲ ਰਹੇ ਹਨ। ਜਿਸ ਨੂੰ ਲੈ ਕੇ ਮਾਨਸਾ ਵਿੱਚ ਆਪ ਵਰਕਰਾਂ ਵੱਲੋਂ ਲੀਡ ਦੀ ਖ਼ੁਸ਼ੀ ਦੇ ਵਿੱਚ ਹੀ ਢੋਲ ਦੀ ਥਾਪ 'ਤੇ ਭੰਗੜੇ ਪਾਏ ਜਾ ਰਹੇ ਹਨ। ਗੁਲਾਲ ਖੇਡ ਕੇ ਜਸ਼ਨ ਮਨਾਇਆ ਜਾ ਰਿਹਾ ਹੈ।
Last Updated : Feb 3, 2023, 8:19 PM IST

ABOUT THE AUTHOR

...view details