ਕੁਲਦੀਪ ਸਿੰਘ ਧਾਲੀਵਾਲ ਕੈਬਨਿਟ 'ਚ ਸ਼ਾਮਲ,ਹਲਕੇ 'ਚ ਖੁਸ਼ੀ ਦੀ ਲਹਿਰ - ਵਿਧਾਨ ਸਭਾ ਹਲਕਾ ਜੰਡਿਆਲਾ
ਅੰਮ੍ਰਿਤਸਰ:ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਣ ਗਏ ਹਨ। ਹੁਣ ਪੰਜਾਬ ਕੈਬਨਿਟ ਮੰਤਰੀ ਦੀ ਲਿਸਟ ਵੀ ਜਾਰੀ ਹੋ ਗਈ ਹੈ। ਜਿਸ 'ਚ ਕੀ ਗੱਲ ਕੀਤੀ ਜਾਵੇ। ਅੰਮ੍ਰਿਤਸਰ ਦੀ ਥਾਂ ਅੰਮ੍ਰਿਤਸਰ ਦੇ ਦੋ ਵਿਧਾਇਕਾਂ ਨੂੰ ਮੰਤਰੀ ਪਦ ਦਾ ਅਹੁਦਾ ਮਿਲਿਆ ਹੈ। ਜਿਸਦੇ ਵਿਚ ਵਿਧਾਨ ਸਭਾ ਹਲਕਾ ਜੰਡਿਆਲਾ ਤੋਂ ਹਰਭਜਨ ਸਿੰਘ ਈਟੀਓ ਅਤੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ ਹੁਣ ਕੈਬਨਿਟ ਮੰਤਰੀ ਦੀ ਪਹਿਲੀ ਦੱਸ ਮੰਤਰੀਆਂ ਵਾਲੀ ਲਿਸਟ ਵਿੱਚ ਸ਼ਾਮਿਲ ਹਨ। ਜਿਸ ਤੋਂ ਬਾਅਦ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਹੈ।
Last Updated : Feb 3, 2023, 8:20 PM IST