ਲੋਕ ਸਭਾ 'ਚ ਗੂੰਜਿਆ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ - ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ
ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ 2019 ਤੋਂ ਹੀ ਪਿਛਲੀਆਂ ਸਰਕਾਰਾਂ ਵਲੋਂ ਉਨ੍ਹਾਂ ਨੂੰ ਰਿਹਾਈ ਕਰਨ ਦੀ ਗੱਲ ਕਹੀ ਗਈ, ਪਰ ਹੁਣ 2022 ਵੀ ਆ ਚੁੱਕਾ, ਪਰ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਵਿੱਚ ਐਲਾਨ ਕਰ ਕੇ, ਦਿੱਲੀ ਵਿੱਚ ਉਨ੍ਹਾਂ ਦੀ ਰਿਹਾਈ ਰੋਕ ਕੇ ਰੱਖੀ ਹੋਈ ਹੈ।
Last Updated : Feb 3, 2023, 8:21 PM IST