ਪੰਜਾਬ 'ਚ 'ਆਪ' ਦੀ ਨਵੀਂ ਸਰਕਾਰ ਬਣਨ ਦੇ ਅਧਿਕਾਰੀ ਹੋਏ ਸੁਚੇਤ - Health department raids killed
ਅੰਮ੍ਰਿਤਸਰ: ਪੰਜਾਬ ਵਿੱਚ ਚੋਣਾਂ (Elections in Punjab) ਦੇ ਨਤੀਜਿਆਂ ਤੋਂ ਬਾਅਦ ਹੁਣ ਜਿੱਥੇ 'ਆਪ' ਦੇ ਸਿਆਸੀ ਆਗੂ ਐਕਟਿਵ ਦਿਖਾਈ ਦੇ ਰਹੇ ਹਨ। ਉੱਥੇ ਹੀ ਪ੍ਰਸ਼ਾਸਨਿਕ ਅਧਿਕਾਰੀ ਵੀ ਸੁਚੇਤ ਨਜ਼ਰ ਆ ਰਹੇ ਹਨ। ਜਿਸ ਦੇ ਚੱਲਦੇ ਜਦੋਂ ਜ਼ਿਲ੍ਹਾ ਸਿਹਤ ਅਧਿਕਾਰੀ (District Health Officer) ਡਾ. ਭਾਰਤੀ ਧਵਨ ਨੇ ਕਿਹਾ ਗੁਰੂ ਨਗਰੀ ਦੇ ਲੋਕਾਂ ਨੂੰ ਤੰਦਰੁਸਤ ਰੱਖਣ ਦੀ ਹਰ ਸੰਭਵ ਉਪਰਾਲਾ ਸਾਡੇ ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਮੇਂ-ਸਮੇਂ ‘ਤੇ ਰੇਹੜੀਆਂ, ਹੋਟਲ, ਰੈਸਟੋਰੈਂਟ ਅਤੇ ਢਾਬੇ ਵਾਲਿਆਂ ਨੂੰ ਸੁਚੇਤ ਕੀਤਾ ਗਿਆ ਹੈ ਕਿ ਉਹ ਲੋਕਾਂ ਨੂੰ ਦੇਣ ਵਾਲੇ ਖਾਣੇ ਵਿੱਚ ਕਿਸੇ ਵੀ ਤਰ੍ਹਾਂ ਦੀ ਕਤਾਹੀ ਬਰਦਾਸ਼ ਨਹੀਂ ਕੀਤੀ ਜਾਵੇਗੀ।
Last Updated : Feb 3, 2023, 8:20 PM IST