ਪੰਜਾਬ

punjab

ETV Bharat / videos

ਯੂਕਰੇਨ ਤੇ ਰੂਸ ਦੀ ਜੰਗ ਦਾ ਭਾਰਤ ਵਿੱਚ ਵਿਰੋਧ

By

Published : Mar 2, 2022, 7:02 AM IST

Updated : Feb 3, 2023, 8:18 PM IST

ਸ੍ਰੀ ਮੁਕਤਸਰ ਸਾਹਿਬ: ਯੂਕਰੇਨ ਤੇ ਰੂਸ ਵਿਚਾਲੇ ਚੱਲ ਰਹੀ ਜੰਗ ਦਾ ਵਿਰੋਧ (Opposition to the ongoing war between Ukraine and Russia) ਹੁਣ ਭਾਰਤ ਵਿੱਚ ਵੀ ਸ਼ੁਰੂ ਹੋ ਗਿਆ। ਇਸ ਜੰਗ ਦੇ ਵਿਰੋਧ ਵਿੱਚ ਵੱਖ-ਵੱਖ ਜਥੇਬੰਦੀਆ ਨੇ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵਿੱਚ ਰੋਸ ਪ੍ਰਦਰਸ਼ਨ (Protest) ਕੀਤਾ। ਇਸ ਮੌਕੇ ਜਿੱਥੇ ਇਸ ਰੋਸ ਪ੍ਰਦਰਸ਼ਨ (Protest) ਵਿੱਚ ਜਥੇਬੰਦੀਆ ਨੇ ਭਾਗ ਲਿਆ, ਉੱਥੇ ਹੀ ਯੂਕਰੇਨ ਪੜਾਈ ਅਤੇ ਰੁਜ਼ਗਾਰ ਲਈ ਗਏ ਪੰਜਾਬੀਆਂ ਦੇ ਮਾਪਿਆ ਵੱਲੋਂ ਵੀ ਇਸ ਪ੍ਰਦਰਸ਼ਨ (Protest) ਵਿੱਚ ਭਾਗ ਲਿਆ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਜੰਗ ਨੂੰ ਤੁਰੰਤ ਬੰਦ ਕਰਨ ਅਤੇ ਉੱਥੇ ਫਸੇ ਭਾਰਤੀਆਂ ਨੂੰ ਤੁਰੰਤ ਭਾਰਤ ਵਾਪਸ ਲਿਆਉਣ ਦੀ ਮੰਗ ਕੀਤੀ ਹੈ।
Last Updated : Feb 3, 2023, 8:18 PM IST

ABOUT THE AUTHOR

...view details