ਪੰਜਾਬ ਵਿੱਚ ਚੋਣ ਨਤੀਜੇ: ਹੁਸ਼ਿਆਰਪੁਰ ਡੀ.ਸੀ ਨੇ ਦਿੱਤੀ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ - Election results in Punjab
ਹੁਸ਼ਿਆਰਪੁਰ: ਪੰਜਾਬ ਵਿੱਚ ਅੱਜ ਚੋਣ ਨਤੀਜਿਆਂ ਦਾ ਐਲਾਨ(Election results in Punjab) ਹੋਵੇਗਾ ਇਸਦੇ ਚੱਲਦੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਸ ਨੂੰ ਲੈ ਕੇ ਹੁਸ਼ਿਆਰਪੁਰ ਡੀ.ਸੀ ਅਪਨੀਤ ਰਿਆਤ ਨੇ ਕਿਹਾ ਕਿ ਚੋਣ ਨਤੀਜਿਆਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਪੁਖਤਾ ਕੀਤੇ ਗਏ ਹਨ। ਉਹਨਾਂ ਨੇ ਕਿਹਾ ਕਿ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਸਾਰੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।
Last Updated : Feb 3, 2023, 8:19 PM IST