ਕਬੱਡੀ ਖਿਡਾਰੀ ਕਤਲ ਮਾਮਲਾ, ਜਾਣੋ ਕੀ ਹੈ ਇਨਸਾਈਡ ਸਟੋਰੀ - ਕਬੱਡੀ ਦਾ ਮੈਚ
ਜਲੰਧਰ: ਸ਼ਾਹਕੋਟ ਇਲਾਕੇ ਦੇ ਪਿੰਡ ਮੱਲ੍ਹੀਆਂ ਵਿਖੇ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਇੱਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦਾ ਕੁਝ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ (Kabaddi player Sandeep Singh Nangal Ambain shot and Killed) ਕਰ ਦਿੱਤਾ। ਜਿਸ ਵੇਲੇ ਇਹ ਗੋਲੀਬਾਰੀ ਹੋਈ ਉਸ ਵੇਲੇ ਮੈਦਾਨ ਵਿੱਚ ਕਬੱਡੀ ਦਾ ਮੈਚ ਚੱਲ ਰਿਹਾ ਸੀ। ਕਤਲ ਦੇ ਕਾਰਨਾਂ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।
Last Updated : Feb 3, 2023, 8:19 PM IST