ਲੋਕ ਸਭਾ ਚੋਣਾਂ 'ਤੇ ਪ੍ਰਵਾਸੀ ਪੰਜਾਬੀਆਂ ਦੀ ਪ੍ਰਤੀਕਿਰਿਆ
ਕੈਲੀਫੋਰਨੀਆ: ਭਾਰਤ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਕੈਲੀਫੋਰਨੀਆ 'ਚ ਰਹਿਣ ਪੰਜਾਬੀਆਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਰੀਆਂ ਸਰਕਾਰਾਂ ਵਾਅਦੇ ਹੀ ਕਰਦੀਆਂ ਹਨ ਪਰ ਕੋਈ ਵੀ ਸਰਕਾਰ ਆਪਣੇ ਵਾਅਦੇ ਪੂਰੀ ਨਹੀਂ ਕਰਦੀ।