ਪੰਜਾਬ

punjab

ETV Bharat / videos

ਪੁਲਿਸ ਨੇ ਤਿੰਨ ਘੰਟਿਆਂ 'ਚ ਲੁੱਟਖੋਹ ਕਰਨ ਵਾਲਿਆਂ ਨੂੰ ਕੀਤਾ ਕਾਬੂ - ਤਿੰਨ ਘੰਟਿਆਂ 'ਚ ਲੁੱਟਖੋਹ ਕਰਨ ਵਾਲਿਆਂ ਨੂੰ ਕੀਤਾ ਕਾਬੂ

🎬 Watch Now: Feature Video

By

Published : Apr 11, 2020, 5:54 PM IST

ਤਰਨ ਤਾਰਨ: ਇੱਕ ਪਾਸੇ ਕੋਰੋਨਾ ਵਾਇਰਸ ਦਾ ਕਹਿਰ ਹੈ ਤੇ ਦੂਜੇ ਪਾਸੇ ਲੁੱਟਖੋਹ ਦੀ ਵਾਰਦਾਤਾਂ ਵਾਪਰ ਰਹੀਆਂ ਹਨ। ਅਜਿਹੀ ਹੀ ਵਾਰਦਾਤ ਤਰਨਤਾਰਨ ਦੇ ਪਿੰਡ ਵਲੀਪੁਰ ਨਜ਼ਦੀਕ ਵਾਪਰੀ ਹੈ। ਜਿੱਥੇ ਸਿਹਤ ਵਿਭਾਗ ਦੀਆਂ ਦੋ ਮੁਲਾਜ਼ਮਾਂ ਨਾਲ ਮੋਟਰ ਸਾਈਕਲ ਸਵਾਰ 3 ਨੌਜਵਾਨਾਂ ਨੇ ਲੁੱਟਖੋਹ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ। ਜਿਸ ਤੋਂ ਬਾਅਦ ਪੁਲਿਸ ਨੇ ਚੌਕਸੀ ਵਰਤਦੇ ਹੋਏ ਉਨ੍ਹਾਂ 3 ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ।

ABOUT THE AUTHOR

...view details