ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕੀਤੀ ਰੈਲੀ - sarvan singh pandher
ਅੰਮ੍ਰਿਤਸਰ: ਦਾਣਾ ਮੰਡੀ ਵਿੱਚ ਕਿਸਾਨਾਂ ਵੱਲੋ ਇੱਕ ਵਿਸ਼ਾਲ ਰੈਲੀ ਕੀਤੀ ਗਈ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ, ਮਜ਼ਦੂਰ ਅਤੇ ਬੀਬੀਆਂ ਇਸ ਰੈਲੀ ਵਿੱਚ ਸ਼ਾਮਲ ਹੋਣੀਆਂ। ਇਸ ਰੈਲੀ ਵਿੱਚ ਕਿਸਾਨ ਮਜਦੂਰ ਸੰਗਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਸੰਗਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਸਮੇਤ ਇਸ ਰੈਲੀ ਵਿੱਚ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਰੈਲੀ ਵਿੱਚ ਕਿਸਾਨ ਆਗੂ ਗੁਰਬਚਨ ਸਿੰਘ ਚੱਬਾ ਸ਼ਾਮਲ ਹੋਏ।
Last Updated : Feb 3, 2023, 8:22 PM IST