ਸਰਵਨ ਸਿੰਘ ਧੁੰਨ ਦੀ ਜਿੱਤ ਤੇ ਵਲਟੋਹਾ ਵਿਖੇ ਵੰਡੇ ਗਏ ਲੱਡੂ - Laddu distributed in Valtoha on the victory of Sarwan Singh Dhoni
ਤਰਨਤਾਰਨ: ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਵਨ ਸਿੰਘ ਧੁੰਨ ਦੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਤੇ ਆਪ ਦੇ ਵਰਕਰਾਂ ਵੱਲੋਂ ਅੱਡਾ ਵਲਟੋਹਾ ਵਿਖੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਸਾਨੂੰ ਬਹੁਤ ਖੁਸ਼ੀ ਹੈ ਕਿ ਉਹਨਾਂ ਦੀ ਆਪਣੀ ਸਰਕਾਰ ਬਣਨ ਜਾ ਰਹੀ ਹੈ, ਉਹਨਾਂ ਕਿਹਾ ਕਿ ਸਾਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਉਮੀਦਾਂ ਹਨ ਅਤੇ ਸਾਨੂੰ ਉਮੀਦ ਹੈ ਕਿ ਆਮ ਆਦਮੀ ਪਾਰਟੀ ਸਾਡੀਆਂ ਉਮੀਦਾਂ 'ਤੇ ਖਰਾ ਉੱਤਰੇਗੀ।
Last Updated : Feb 3, 2023, 8:19 PM IST