ਅੰਮ੍ਰਿਤਸਰ ’ਚ 12 ਮਾਰਚ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ
ਅੰਮ੍ਰਿਤਸਰ: ਨੈਸ਼ਨਲ ਲੀਗਲ ਸਰਵਿਸ ਅਥਾਰਟੀ (National Legal Services Authority) ਦੀਆਂ ਹਦਾਇਤਾਂ ਅਨੁਸਾਰ 12 ਮਾਰਚ 2022 ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਕਚਿਹਰੀਆਂ ਵਿੱਚ ਨੈਸ਼ਨਲ ਲੋਕ ਅਦਾਲਤ (National People's Courts in District Courts) ਲਗਾਈ ਜਾ ਰਹੀ ਹੈ। ਜਿਸ ਦੌਰਾਨ ਬਾਬਾ ਬਕਾਲਾ ਵਿਖੇ 2 ਬੈਂਚ, ਅਜਨਾਲਾ ਵਿਖੇ 4 ਬੈਂਚ ਅਤੇ ਅੰਮ੍ਰਿਤਸਰ ਅਦਾਲਤ ਵਿਖੇ 30 ਤੋਂ ਵੱਧ ਬੈਂਚ ਸਥਾਪਿਤ ਕੀਤੇ ਜਾਣਗੇ। ਇਸ ਸਬੰਧੀ ਗੱਲਬਾਤ ਕਰਦਿਆਂ ਹਰਪ੍ਰੀਤ ਕੌਰ ਰੰਧਾਵਾ ਜ਼ਿਲ੍ਹਾ ਸੈਸ਼ਨ ਜੱਜ (District Sessions Judge) ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕਈ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।
Last Updated : Feb 3, 2023, 8:18 PM IST