ਨਵਜੋਤ ਕੌਰ ਸਿੱਧੂ ਦਾ ਵਿਰੋਧੀਆਂ ਨੂੰ ਜਵਾਬ - ਵਿਰੋਧੀਆਂ ਨੂੰ ਜਵਾਬ
ਅੰਮ੍ਰਿਤਸਰ: ਇਸ ਸਮੇਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ (Assembly elections in Punjab) ਨੂੰ ਲੈ ਕੇ ਚੋਣ ਸਰਗਰਮੀ ਪੂਰੀ ਤਰ੍ਹਾਂ ਛਾਈ ਹੋਈ ਹੈ। ਹਰ ਇੱਕ ਪਾਰਟੀ ਦੇ ਉਮੀਦਵਾਰ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਹਲਕੇ ਵਿੱਚ ਵੋਟਰਾਂ ਨੂੰ ਮਿਲਿਆ ਜਾ ਰਿਹਾ ਅਤੇ ਆਪਣੀ ਪਾਰਟੀ ਨੂੰ ਵੋਟ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦੇ ਲਗਾਤਾਰ ਹੀ ਵਿਧਾਨ ਸਭਾ ਹਲਕਾ ਪੂਰਬੀ ਤੋਂ ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ (Congress candidate Navjot Singh Sidhu) ਦੀ ਧਰਮ ਪਤਨੀ ਤੇ ਬੇਟੀ ਇਲਾਕੇ ਵਿੱਚ ਚੋਣ ਪ੍ਰਚਾਰ ਚ ਰੁੱਝੇ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਵਿਰੋਧੀਆਂ ‘ਤੇ ਜਮ ਕੇ ਨਿਸ਼ਾਨੇ ਵੀ ਸਾਧੇ ਕਿਹਾ ਕਿ ਹਲਕੇ ਵਿੱਚ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦਾ ਕੋਈ ਵਜ਼ੂਦ ਨਹੀਂ ਹੈ।
Last Updated : Feb 3, 2023, 8:16 PM IST