'ਆਪ' ਸਰਕਾਰ ਦੇ ਪਹਿਲੇ ਦਿਨ ਅਧਿਆਪਕਾਂ ਨੇ ਲਾਇਆ ਧਰਨਾ - ਅਧਿਆਪਕ ਆਗੂਆਂ
ਬਠਿੰਡਾ:ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ (aap mlas of punjab) ਵੱਲੋਂ ਅੱਜ ਚੰਡੀਗੜ੍ਹ ਵਿਧਾਨ ਸਭਾ ਵਿੱਚ ਸਹੁੰ ਚੁੱਕ ਸਮਾਗਮ (oath taking program in vidhan sabha) ਵਿੱਚ ਭਾਗ ਲਿਆ ਜਾ ਰਿਹਾ ਸੀ ਅਤੇ ਦੂਸਰੇ ਪਾਸੇ ਬਠਿੰਡਾ ਦੇ ਅੰਬੇਦਕਰ ਪਾਰਕ ਵਿਚ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ (agitation against pb govt in bathinda) ਕੀਤਾ ਜਾ ਰਿਹਾ ਸੀ (on the first day of aap government teachers staged a dharna) ਅਧਿਆਪਕ ਆਗੂਆਂ (teachers problems) ਦਾ ਕਹਿਣਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਉਹ ਆਪਣੀ ਤਨਖਾਹ ਦੀ ਉਡੀਕ ਕਰ ਰਹੇ ਹਨ ਪਰ ਤਨਖਾਹ ਨਾ ਮਿਲਣ ਕਾਰਨ ਅੱਜ ਉਹ ਵੱਡੀ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕੀਤੀ ਜਾ ਰਹੀ ਚੈਕਿੰਗ ਨੂੰ ਉਹ ਗਲਤ ਮੰਨਦੇ ਹਨ ਕਿਉਂਕਿ ਹਾਲੇ ਸਕੂਲਾਂ ਵਿਚ ਇਨਫਾਸਟ੍ਰਕਚਰ ਹੀ ਪੂਰਾ ਨਹੀਂ ਹੈ ਅਧਿਆਪਕਾਂ ਤੋਂ ਵਾਧੂ ਕੰਮ ਲਿਆ ਜਾ ਰਿਹਾ ਜਿਸ ਕਾਰਨ ਉਨ੍ਹਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Last Updated : Feb 3, 2023, 8:20 PM IST