ਚੰਡੀਗੜ੍ਹ: ਪੰਜਾਬੀ ਦੇ ਮਰਹੂਮ ਫਿਲਮੀ ਅਦਾਕਾਰ ਦੀਪ ਸਿੱਧੂ ਦੀ ਮਹਿਲਾ ਮਿੱਤਰ ਰੀਨਾ ਰਾਏ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪਹੁੰਚੀ। ਇਸ ਦੌਰਾਨ ਜਦੋਂ ਪੱਤਰਕਾਰਾਂ ਵੱਲੋਂ ਰੀਨਾ ਰਾਏ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੱਤਰਕਾਰਾਂ ਨਾਲ ਦੂਰੀ ਬਣਾਈ ਰੱਖੀ। ਜ਼ਿਕਰਯੋਗ ਹੈ ਕਿ ਰੀਨਾ ਰਾਏ ਦੀਪ ਸਿੱਧੂ ਦੀ ਉਹ ਮਹਿਲਾ ਮਿੱਤਰ ਹੈ ਜਦੋਂ ਦੀਪ ਸਿੱਧੂ ਦੀ ਮੌਤ ਹੋਈ ਸੀ ਤਾਂ ਉਸ ਸਮੇਂ ਰੀਨਾ ਰਾਏ ਉਨ੍ਹਾਂ ਦੇ ਨਾਲ ਸੀ ਜਿਸ ਤੋਂ ਬਾਅਦ ਰੀਨਾ ਰਾਏ ਦੇ ਉੱਪਰ ਦੀਪ ਸਿੱਧੂ ਦੀ ਮੌਤ ਨੂੰ ਲੈ ਕੇ ਬਹੁਤ ਸਾਰੇ ਸਵਾਲ ਖੜ੍ਹੇ ਹੋਣ ਲੱਗੇ ਤਾਂ ਉਹ ਵਿਦੇਸ਼ ਚਲੇ ਗਈ ਸੀ।
Last Updated : Feb 3, 2023, 8:29 PM IST