ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਪਾਏ ਗਏ ਆਖੰਡ ਪਾਠ ਸਾਹਿਬ ਦੇ ਭੋਗ - martyrdom of Sahibjadas
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ਅਨੁਸਾਰ ਅੰਮ੍ਰਿਤਸਰ ਵਿੱਚ ਮੂਲ ਮੰਤਰ ਦੇ ਜਾਪ ਹੋਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ (Gurdwara Diwan Hall Manji Sahib) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
Last Updated : Feb 3, 2023, 8:37 PM IST