PSPCL ਦੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ - ਵਿਧਾਇਕਾਂ ਦੇ ਘਰਾਂ ਦਾ ਘਿਰਾਓ
ਫਿਰੋਜ਼ਪੁਰ ਦੇ ਜ਼ੀਰਾ ਡਵੀਜ਼ਨ (Zira Division of Ferozepur) ਵਿੱਚ ਪੀਐਸਪੀਸੀਐਲ ਦੇ ਕੱਚੇ ਮੁਲਾਜ਼ਮਾਂ (Dharna by raw employees of PSPCL) ਵੱਲੋਂ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਹਿਲਾਂ ਵੀ ਸਰਕਾਰ ਨਾਲ ਮੀਟਿੰਗ ਕਰਨ ਲਈ ਧਰਨੇ ਲਗਾਏ ਜਾ ਰਹੇ ਹਨ ਪਰ ਸਰਕਾਰ ਦਾ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ 10 ਹਜ਼ਾਰ ਦੀ ਤਨਖਾਹ ਵਿੱਚ ਉਨ੍ਹਾਂ ਦੇ ਪਰਿਵਾਰ ਦਾ ਗੁਜ਼ਾਰਾ ਵੀ ਮੁਸ਼ਕਿਲ ਨਾਲ ਚੱਲ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਵਿਧਾਇਕਾਂ ਦੇ ਘਰਾਂ ਦਾ ਘਿਰਾਓ (Surrounding the houses of MLAs) ਕੀਤਾ ਜਾਵੇਗਾ ।
Last Updated : Feb 3, 2023, 8:32 PM IST