ਬੀਬੀ ਜਗੀਰ ਕੌਰ ਨੇ ਕੀਤੇ ਵਿਰਸਾ ਸਿੰਘ ਵਲਟੋਹਾ ਉੱਤੇ ਤਿੱਖੇ ਸ਼ਬਦੀ ਹਮਲੇ, ਸੁਣੋ ਕੀ ਕਿਹਾ... - Bibi Jagir Kaur big statement
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਅਕਾਲੀ ਦਲ ਇਸਤਰੀ ਵਿੰਗ ਦੇ ਪ੍ਰਧਾਨ ਰਹੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਰੁੱਧ ਬਾਗੀ ਤੇਵਰ ਅਪਣਾਉਣ ਦੀਆਂ ਕੋਸ਼ਿਸ਼ਾਂ ਤਹਿਤ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਬਾਹਰ (The disciplinary committee expelled Bibi Jagir Kaur) ਦਾ ਰਸਤਾ ਦਿਖਾ ਦਿੱਤਾ ਗਿਆ। ਜਿਸ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿੱਚ ਉਨ੍ਹਾਂ ਨੇ ਵਿਰਸਾ ਸਿੰਘ ਵਲਟੋਹਾ 'ਤੇ ਸ਼ਬਦੀ ਹਮਲੇ ਕੀਤੇ। ਇਸੇ ਦੌਰਾਨ ਇੱਕ ਪੱਤਰਕਾਰ ਵੱਲੋਂ ਵਿਰਸਾ ਸਿੰਘ ਵਲਟੋਹਾ ਬਾਰੇ ਪੁੱਛੇ ਗਏ ਸਵਾਲ ਤੇ ਬੀਬੀ ਜਗੀਰ ਕੌਰ ਨੇ ਵਲਟੋਹਾ 'ਤੇ ਤਿੱਖਾ ਵਾਰ ਕਰਦਿਆਂ ਕਿਹਾ ਕਿ ਅਕਾਲੀ ਦਲ ਵਿਰਸਾ ਸਿੰਘ ਵਲਟੋਹਾ ਦੇ ਬਾਪੂ ਦੀ ਪਾਰਟੀ ਨਹੀਂ, ਸਾਰਿਆਂ ਦੀ ਪਾਰਟੀ ਹੈ।Jagir Kaur big statement about Virsa Singh Valtoha
Last Updated : Feb 3, 2023, 8:31 PM IST