ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ - ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਭੋਗ ਪਾਏ ਗਏ
ਸ੍ਰੀ ਫਤਿਹਗੜ੍ਹ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ Birth Anniversary of Baba Zorawar Singh Ji ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ Gurudwara Shri Fatehgarh Sahib ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਉੱਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਅਰਦਾਸ ਕੀਤੀ ਗਈ, ਜਦੋਂ ਕਿ ਇਹ ਹੁਕਮਨਾਮਾ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਅਜਮੇਰ ਸਿੰਘ ਵੱਲੋਂ ਲਿਆ ਗਿਆ। ਭੋਗ ਉਪਰੰਤ ਗੁਰੂ ਘਰ ਦੇ ਹਜ਼ੂਰੀ ਕੀਰਤਨੀ ਜੱਥਿਆਂ ਵਲੋਂ ਕੀਰਤਨ ਵੀ ਕੀਤਾ ਗਿਆ।
Last Updated : Feb 3, 2023, 8:34 PM IST