ਭਾਜਪਾ ਦੀ ਜਿੱਤ ਦੀ ਖੁਸ਼ੀ ਵਿੱਚ ਭਾਜਪਾ ਵਰਕਰਾਂ ਨੇ ਮਨਾਏ ਜਸ਼ਨ - ਤਰਨਤਾਰਨ ਵਿੱਚ ਭਾਜਪਾ ਵਰਕਰਾਂ ਵੱਲੋਂ ਜਸ਼ਨ
ਤਰਨਤਾਰਨ: ਤਰਨਤਾਰਨ ਵਿਖੇ ਭਾਜਪਾ ਦੇ ਸੀਨੀਅਰ ਆਗੂਆ ਵੱਲੋਂ ਗੁਜਰਾਤ ਵਿਚ ਭਾਰੀ ਬਹੁਮਤ ਮਿਲਣ ਦੀ ਖੁਸ਼ੀ ਵਿਚ ਭੰਗੜੇ ਅਤੇ ਆਤਿਸ਼ਬਾਜੀ ਚਲਾਏ ਅਤੇ ਖੁਸ਼ੀ ਵਿਚ ਲੱਡੂ ਵੰਡੇ ਗਏ। ਇਸ ਦੌਰਾਨ ਹੀ ਭਾਜਪਾ ਆਗੂ ਅਮਨਦੀਪ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜੋ ਗੁਜਰਾਤ ਵਿੱਚ ਝੂਠ ਬੋਲਿਆ ਸੀ, ਲੋਕਾਂ ਨੇ ਅੱਜ ਉਸ ਦਾ ਫਤਵਾ ਦਿੱਤਾ ਹੈ। ਉਨ੍ਹਾਂ ਕਿਹਾ ਲੋਕਾਂ ਨੂੰ ਵੀ ਪਤਾ ਹੈ ਕਿ ਭਾਜਪਾ ਤੋਂ ਬਿਨ੍ਹਾਂ ਹੋਰ ਕੋਈ ਵੀ ਪਾਰਟੀ ਦੇਸ਼ ਨੂੰ ਅੱਗੇ ਨਹੀਂ ਲਿਜਾ ਸਕਦੀ। BJP victory was celebrated in Tarn Taran
Last Updated : Feb 3, 2023, 8:35 PM IST