ਮਾਨਸਾ ਵਿਖੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਦਾ ਦਹਿਨ - Ravana Kumbhkaran and Meghnath in Mansa
Grain market by Dussehra committee at Mansa ਵਿਖੇ ਵਿਜੈ ਦਸ਼ਮੀ ਦਾ ਤਿਉਹਾਰ ਦੁਸਹਿਰਾ ਮਨਾਇਆ ਗਿਆ। ਇਸ ਦੌਰਾਨ ਮਾਨਸਾ ਦੇ SSP ਗੌਰਵ ਤੂਰਾ ਵੱਲੋਂ ਰਾਵਣ ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਨੂੰ ਅੱਗ ਲਗਾਉਣ ਦੀ ਰਸਮ ਅਦਾ ਕੀਤੀ ਗਈ ਉਨ੍ਹਾਂ ਇਹ ਵੀ ਕਿਹਾ ਕਿ ਵਿਜੈਦਸ਼ਮੀ ਦੇ ਤਿਓਹਾਰ ਮੌਕੇ ਹਰ ਕਿਸੇ ਨੂੰ ਆਪਣੇ ਅੰਦਰ ਦੀਆਂ ਬੁਰਾਈਆਂ ਨੂੰ ਖਤਮ ਕਰਨਾ ਚਾਹੀਦਾ ਹੈ।
Last Updated : Feb 3, 2023, 8:29 PM IST