ਕਿਸਾਨਾਂ ਦੇ ਧਰਨੇ ਕਾਰਨ ਬੱਸ ਸਟੈਂਡ ਬੰਦ, ਯਾਤਰੀ ਪ੍ਰੇਸ਼ਾਨ - ਬੱਸ ਸਟੈਂਡ
ਮਾਨਸਾ ਵਿਖੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਪਿਛਲੇ ਪੰਜ ਦਿਨਾਂ ਤੋਂ ਪੰਜਾਬ ਵਿੱਚ ਧਰਨਾ ਜਾਰੀ ਹੈ। ਇਸ ਕਾਰਨ ਜਿੱਥੇ ਆਵਾਜਾਈ ਪ੍ਰਭਾਵਿਤ ਹੋ ਚੁੱਕੀ ਹੈ, ਉੱਥੇ ਹੀ ਮਾਨਸਾ ਸ਼ਹਿਰ ਦੇ ਬੱਸ ਸਟੈਂਡ 'ਤੇ ਬੱਸਾਂ ਦਾ ਆਉਣਾ-ਜਾਣਾ ਬੰਦ ਹੋ ਗਿਆ ਹੈ। ਮਾਨਸਾ ਬੱਸ ਸਟੈਂਡ ਬੰਦ ਹੋਣ ਕਰ ਕੇ ਸ਼ਹਿਰ ਵਿੱਚ ਆਉਣ ਵਾਲੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਬਜ਼ੁਰਗਾਂ ਨੂੰ ਵੀ ਪੈਦਲ ਬੱਸ ਸਟੈਂਡ ਤੱਕ ਜਾਣਾ ਪੈ ਰਿਹਾ ਹੈ ਪੈਦਲ ਜਾ ਰਹੇ ਰਾਹਗੀਰਾਂ ਨੇ ਕਿਹਾ ਕਿ ਬੱਸ ਸਟੈਂਡ ਬਾਹਰ ਜਾਣ ਕਾਰਨ ਉਨ੍ਹਾਂ ਨੂੰ ਪੈਦਲ ਜਾਣਾ ਪੈ ਰਿਹਾ ਹੈ। ਉੱਥੇ ਹੀ, ਬਜ਼ੁਰਗਾਂ ਨੇ ਵੀ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Last Updated : Feb 3, 2023, 8:33 PM IST