ਸੀਐੱਮ ਮਾਨ ਦੀ ਰਿਹਾਇਸ਼ ਬਾਹਰ ਆਂਗਵਾੜੀ ਵਰਕਰਾਂ ਅਤੇ ਪੁਲਿਸ ਵਿਚਾਲੇ ਟਕਰਾਅ - ਪੰਜਾਬ ਸਰਕਾਰ ਨੇ ਉਨ੍ਹਾਂ ਨਾਲ ਵਾਅਦਾਖ਼ਿਲਾਫ਼ੀ ਕੀਤੀ
ਸੰਗਰੂਰ ਵਿਖੇ ਆਪਣੀਆਂ ਮੰਗਾਂ ਨੂੰ ਲੈਕੇ ਸੀਐੱਮ ਮਾਨ ਦੀ ਰਿਹਾਇਸ਼ ਦਾ ਘਿਰਾਓ (Around the residence of CM MAN) ਕਰਕੇ ਪ੍ਰਦਰਸ਼ਨ ਕਰ ਰਹੀਆਂ ਆਂਗਨਵਾੜੀ ਵਰਕਰਾਂ ਦੀ ਪੁਲਿਸ ਮੁਲਾਜ਼ਮਾਂ ਨਾਲ ਧੱਕਾ ਮੁੱਕੀ ਹੋਈ। ਆਂਗਨਵਾੜੀ ਵਰਕਰਾਂ ਦਾ ਕਹਿਣਾ ਹੈ ਕਿ ਉਹ ਸਵੈ ਮਾਣ ਲਈ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਪੰਜਾਬ ਸਰਕਾਰ ਨੇ ਉਨ੍ਹਾਂ ਨਾਲ ਵਾਅਦਾਖ਼ਿਲਾਫ਼ੀ (Punjab government broke the promise with them) ਕੀਤੀ ਹੈ। ਹਜ਼ਾਰਾਂ ਦੀ ਗਿਣਤੀ ਵਿੱਚ ਸੂਬੇ ਭਰ ਤੋਂ ਆਈਆਂ ਆਂਗਨਵਾੜੀ ਵਰਕਰਾਂ ਦਾ ਕਹਿਣਾ ਹੈ ਕਿ ਉਹ ਮੰਗਾਂ ਪੂਰੀਆਂ ਕਰਵਾਏ ਬਗੈਰ ਪਿੱਛੇ ਨਹੀਂ ਹਟਣਗੀਆਂ ਭਾਵੇ ਕਿੰਨਾ ਵੀ ਸਮਾਂ ਲੱਗ ਜਾਵੇ।
Last Updated : Feb 3, 2023, 8:32 PM IST