ਸੀਐਮ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਪਹੁੰਚੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਐਤਵਾਰ ਨੂੰ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉੱਥੇ ਹੀ, ਉਨ੍ਹਾਂ ਵਲੋ ਇਸ ਮੌਕੇ ਕਿਹਾ ਕਿ ਉਹ ਇਸ ਇਤਿਹਾਸਕ ਸਥਾਨ 'ਤੇ ਪੁੱਜੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਆਪਣੇ ਬੱਚਿਆਂ ਨੂੰ ਇਸ ਜਗਾ 'ਤੇ ਲਿਆ ਕੇ ਦਰਸ਼ਨ ਕਰਵਾਉਣੇ ਚਾਹੀਦੇ ਹਨ ਅਤੇ ਇਤਿਹਾਸ ਨਾਲ ਜਾਣੋਂ ਕਰਵਾਉਣ ਚਾਹੀਦਾ ਹੈ। ਉਨ੍ਹਾਂ ਦੇ ਨਾਲ ਹਲਕੇ ਦੇ ਐਮਐਲਏ ਡਾਕਟਰ ਚਰਨਜੀਤ ਮੌਜੂਦ ਰਹੇ।
Last Updated : Feb 3, 2023, 8:32 PM IST